ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਬਣਾਈ ਗਈ ਪਾਲਿਸੀ ਨੂੰ ਲਾਗੂ ਕਰਨ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਲਈ ਹਦਾਇਤਾਂ ਜਾਰੀ ।
ਪੰਜਾਬ ਸਰਕਾਰ ਵਲੋਂ ਸਮੂਹ ਵਿਭਾਗਾਂ ਨੂੰ ਪੱਤਰ ਜਾਰੀ ਕਰਦੇ ਹੋਏ Policy for Welfare of Adhoc, Contractual, Daily Wages, Work Charged and Temporary employees ਦੇ ਸਬੰਧ ਵਿੱਚ ਨੋਡਲ ਅਫ਼ਸਰ ਨਿਯੁਕਤ ਕਰਨ ਸਬੰਧੀ ਸਮੂਹ ਵਿਭਾਗਾਂ ਨੂੰ ਇੱਕ ਸਰਕੂਲਰ ਜਾਰੀ ਕੀਤਾ ਗਿਆ ਹੈ। ਇਹ ਪੱਤਰ ਜਾਰੀ ਕਰਦੇ ਹੋਏ ਸਮੂਹ ਵਿਭਾਗਾਂ ਨੂੰ ਲਿਖਿਆ ਗਿਆ ਹੈ ਕਿ ਮਿਤੀ 16.5.2023 ਨੂੰ ਜਾਰੀ ਕੀਤੀ ਗਈ ਪਾਲਿਸੀ ਅਧੀਨ ਹਰੇਕ ਵਿਭਾਗ ਇੱਕ ਨੋਡਲ ਅਫਸਰ ਨਿਯੁਕਤ ਕਰਦੇ ਅਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਦੀ ਜਾਣਕਾਰੀ ਪ੍ਰਸੋਨਲ ਵਿਭਾਗ ਨਾਲ ਵੀ…