ਸਕੂਲ ਸਿੱਖਿਆ ਵਿਭਾਗ ਵਲੋਂ ਪੰਜਾਬ ਰਾਜ ਦੇ ਸਕੂਲਾਂ ਵਿੱਚ Bio-metric Attendance System (BAS) ਲਾਗੂ ਕਰਨ ਸਬੰਧੀ ਪ੍ਰਸੋਨਲ ਵਿਭਾਗ ਦੀਆਂ ਹਦਾਇਤਾਂ Endorse ਕਰਦੇ ਹੋਏ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਲਈ ਸਰਕੂਲਰ ਜਾਰੀ ਕੀਤਾ ਹੈ। ਪੱਤਰ ਦੀ ਕਾਪੀ ਹੇਠਾਂ ਉਪਲਬਧ ਹੈ।
ਡਾਇਰੈਕਟਰ ਆਫ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵਲੋਂ ਸਮੂਹਚ ਜ਼ਿਲਾ ਸਿਖਿਆ ਅਫਸਰਾਂ ( ਐਲੀਮੈਂਟਰੀ ਅਤੇ ਸੈਕੰਡਰੀ) ਅਤੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕਰਦੇ ਹੋਏ ਲਿਖਿਆ ਹੈ ਕਿ ਮਹਾਂਲੇਖਾਕਾਰ ਪੰਜਾਬ ਨੂੰ ਭੇਜੇ ਜਾਣ ਵਾਲੇ ਪੈਨਸ਼ਨ ਕੇਸ ਕੇਵਲ ਆਨਲਾਈਨ ਰੂਪ ਵਿੱਚ iHRMS ਹੀ ਭੇੇਜੇ ਜਾਣ। ਇਹਨਾਂ ਹਦਾਇਤਾਂ ਦੀ ਕਾਪੀ ਹੇਠਾਂ ਅੱਪਲੋਡ ਕੀਤੀ ਜਾ ਰਹੀ ਹੈ।
For latest updates for Punjab Govt Employees/Pensioners and to download instructions for Employees/Pensioners of Punjab, kindly register on smspunjab.in. to get latest updates on mobile, join our Telegram Group. https://t.me/VarinderSinghOfficial
ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਅਤੇ ਖਾਲਸਾ ਕਾਲਜ ਆਫ ਐਜੂਕੇਸ਼ਨ, ਜੀ.ਟੀ. ਰੋਡ, ਅੰਮ੍ਰਿਤਸਰ ਇੱਕ ਵਿਦਿਆਰਥੀ ਦੇ ਜੀਵਨ ਨੂੰ ਢਾਲਣ ਅਤੇ ਸਮਾਜ ਦੀ ਕਾਇਆ ਕਲਪ ਕਰਨ ਵਿੱਚ ਗੁਰੂ ਦੀ ਮਹੱਤਤਾ ਨੂੰ ਸਮਝਦੇ ਹੋਏ, ਖਾਲਸਾ ਗਲੋਬਲ ਰੀਚ ਫਾਊਂਡੇਸ਼ਨ ਨੇ ਸਾਲ 2020 ਤੋਂ ਪੰਜਾਬ ਟੀਚਰ ਆਫ ਦਿ ਈਅਰ ਅਵਾਰਡ ਦੀ ਸ਼ੁਰੂਆਤ ਕੀਤੀ ਹੈ। ਇਹ ਐਵਾਰਡ ਹਰ ਸਾਲ ਉਨ੍ਹਾਂ ਅਧਿਆਪਕਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਨੇ ਇਸ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ। ਉਹਨਾਂ ਦਾ ਪੇਸ਼ਾ ਹੈ ਅਤੇ ਨਾ ਸਿਰਫ ਸਕੂਲੀ ਸਿੱਖਿਆ ਦੀ ਗੁਣਵੱਤਾ ਨੂੰ…
For latest updates for Punjab Govt Employees/Pensioners and to download instructions for Employees/Pensioners of Punjab, kindly register on smspunjab.in. to get latest updates on mobile, join our Telegram Group. https://t.me/VarinderSinghOfficial
You Can Support us by Voluntary Contribution on Gpay. Go to https://smspunjab.in/support-us/ for more information