ਡਾਇਰੈਕਟਰ ਆਫ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ ਵਲੋਂ ਸਮੂਹਚ ਜ਼ਿਲਾ ਸਿਖਿਆ ਅਫਸਰਾਂ ( ਐਲੀਮੈਂਟਰੀ ਅਤੇ ਸੈਕੰਡਰੀ) ਅਤੇ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕਰਦੇ ਹੋਏ ਲਿਖਿਆ ਹੈ ਕਿ ਮਹਾਂਲੇਖਾਕਾਰ ਪੰਜਾਬ ਨੂੰ ਭੇਜੇ ਜਾਣ ਵਾਲੇ ਪੈਨਸ਼ਨ ਕੇਸ ਕੇਵਲ ਆਨਲਾਈਨ ਰੂਪ ਵਿੱਚ iHRMS ਹੀ ਭੇੇਜੇ ਜਾਣ। ਇਹਨਾਂ ਹਦਾਇਤਾਂ ਦੀ ਕਾਪੀ ਹੇਠਾਂ ਅੱਪਲੋਡ ਕੀਤੀ ਜਾ ਰਹੀ ਹੈ।