ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਕਾਰਵਾਈ ਨੂੰ ਅਮਲ ਵਿੱਚ ਲਿਆਉਣ ਲਈ ਲਗਾਤਾਰ ਪੱਤਰ ਜਾਰੀ ਕੀਤੇ ਜਾ ਰਹੇ ਹਨ। ਮਿਤੀ 26 ਜਲਾਈ 2023 ਨੂੰ ਇਸੇ ਕਾਰਵਾਈ ਤਹਿਤ ਪੰਜਾਬ ਸਰਕਾਰ ਵਲੋਂ ਪ੍ਰਬੰਧਕੀ ਵਿਭਾਗਾਂ ਨੂੰ ਪੱਤਰ ਜਾਰੀ ਕਰਦੇ ਹੋਏ ਲਿਖਿਆ ਹੈ ਕਿ ਪੰਜਾਬ ਸਰਕਾਰ ਵਲੋਂ ਪਾਲਿਸੀ ਅਧੀਨ ਕਵਰ ਹੁੰਦੇ ਕੱਚੇ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ ਜਾਵੇ। smspunjab.in ਤੇ ਅਸੀਂ ਲਗਾਤਾਰ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰ ਰਹੇ ਹਾਂ। ਸੋ ਮੁਲਾਜ਼ਮਾਂ ਨਾਲ ਸਬੰਧਤ ਹਰ ਅੱਪਡੇਟ ਲਈ smspunjab.in ਨਾਲ ਜੁੜੇ ਰਹੋ।
Join our Telegram Channel for Fastest updates
Telegram Channel Link https://rb.gy/enh7s or Scan QR Code to join